The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Poets [Ash-Shuara] - Punjabi translation - Arif Halim - Ayah 157
Surah The Poets [Ash-Shuara] Ayah 227 Location Maccah Number 26
فَعَقَرُوهَا فَأَصۡبَحُواْ نَٰدِمِينَ [١٥٧]
157਼ (ਇਸ ਚਿਤਾਵਨੀ ਤੋਂ ਬਾਅਦ ਵੀ) ਉਹਨਾਂ (ਸਮੂਦੀਆਂ) ਨੇ ਉਸ (ਊਠਣੀ) ਦੀਆਂ ਖੁੱਚਾਂ ਵੱਡ ਸੁੱਟੀਆਂ। ਫੇਰ ਉਹ ਪਛਤਾਉਣ ਲੱਗੇ।