The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Poets [Ash-Shuara] - Punjabi translation - Arif Halim - Ayah 3
Surah The Poets [Ash-Shuara] Ayah 227 Location Maccah Number 26
لَعَلَّكَ بَٰخِعٞ نَّفۡسَكَ أَلَّا يَكُونُواْ مُؤۡمِنِينَ [٣]
3਼ (ਹੇ ਨਬੀ!) ਸ਼ਾਇਦ ਇਸ ਚਿੰਤਾ ਵਿਚ ਕਿ ਉਹ (ਮੱਕੇ ਦੇ) ਲੋਕ ਈਮਾਨ ਨਹੀਂ ਲਿਆਉਂਦੇ, ਤੁਸੀਂ ਆਪਣੇ ਆਪ ਨੂੰ ਹਲਾਕ ਹੀ ਨਾ ਕਰ ਦਿਓ।