The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Poets [Ash-Shuara] - Punjabi translation - Arif Halim - Ayah 83
Surah The Poets [Ash-Shuara] Ayah 227 Location Maccah Number 26
رَبِّ هَبۡ لِي حُكۡمٗا وَأَلۡحِقۡنِي بِٱلصَّٰلِحِينَ [٨٣]
83਼ ਹੇ ਮੇਰੇ ਰੱਬਾ! ਮੈਨੂੰ ਹਿਕਮਤ (ਸੂਝ-ਬੂਝ) ਦੀ ਦਾਤ ਬਖ਼ਸ਼ ਅਤੇ ਮੈਨੂੰ ਨੇਕ ਲੋਕਾਂ ਵਿਚ ਸ਼ਾਮਲ ਕਰ ਲੈ।