The Noble Qur'an Encyclopedia
Towards providing reliable exegeses and translations of the meanings of the Noble Qur'an in the world languagesTHE ANT [An-Naml] - Punjabi translation - Arif Halim - Ayah 13
Surah THE ANT [An-Naml] Ayah 93 Location Maccah Number 27
فَلَمَّا جَآءَتۡهُمۡ ءَايَٰتُنَا مُبۡصِرَةٗ قَالُواْ هَٰذَا سِحۡرٞ مُّبِينٞ [١٣]
13਼ ਜਦੋਂ ਉਹਨਾਂ (ਫ਼ਿਰਔਨੀਆਂ) ਕੋਲ ਸਪਸ਼ਟ ਮੁਅਜਜ਼ੇ (ਰੱਬੀ ਚਮਤਕਾਰ) ਪਹੁੰਚੇ ਤਾਂ ਉਹ ਕਹਿਣ ਲੱਗੇ ਕਿ ਇਹ ਤਾਂ ਖੁੱਲ੍ਹਾ ਜਾਦੂ ਹੈ।