عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Story [Al-Qasas] - Punjabi translation - Arif Halim - Ayah 25

Surah The Story [Al-Qasas] Ayah 88 Location Maccah Number 28

فَجَآءَتۡهُ إِحۡدَىٰهُمَا تَمۡشِي عَلَى ٱسۡتِحۡيَآءٖ قَالَتۡ إِنَّ أَبِي يَدۡعُوكَ لِيَجۡزِيَكَ أَجۡرَ مَا سَقَيۡتَ لَنَاۚ فَلَمَّا جَآءَهُۥ وَقَصَّ عَلَيۡهِ ٱلۡقَصَصَ قَالَ لَا تَخَفۡۖ نَجَوۡتَ مِنَ ٱلۡقَوۡمِ ٱلظَّٰلِمِينَ [٢٥]

(ਕੁੱਝ ਚਿਰ ਮਗਰੋਂ) ਉਹਨਾਂ ਦੋਵਾਂ ਔਰਤਾਂ ਵਿੱਚੋਂ ਇਕ ਔਰਤ ਸ਼ਰਮਾਉਂਦੀ ਲੱਜਾਉਂਦੀ ਹੋਈ ਉਸ ਕੋਲ ਆਈ ਤੇ ਕਹਿਣ ਲੱਗੀ ਕਿ ਤੁਹਾਨੂੰ ਮੇਰੇ ਪਿਤਾ ਜੀ ਨੇ ਬੁਲਾਇਆ ਹੈ ਤਾਂ ਕਿ ਜਿਹੜਾ ਤੁਸੀਂ (ਪਸ਼ੂਆਂ ਨੂੰ) ਪਾਣੀ ਪਿਆਇਆ ਹੈ ਉਸ ਦੀ ਮਜ਼ਦੂਰੀ ਦੇਣ। ਜਦੋਂ ਉਹ ਉਸ (ਪਿਤਾ) ਦੇ ਕੋਲ ਪੁੱਜਿਆ ਅਤੇ ਉਹਨਾਂ ਨੂੰ ਆਪਣੀ ਕਹਾਣੀ ਸੁਣਾਈ ਤਾਂ ਉਹ ਕਹਿਣ ਲੱਗਿਆ ਕਿ ਹੁਣ ਕੋਈ ਡਰਣ ਦੀ ਲੋੜ ਨਹੀਂ, ਤੁਸੀਂ ਜ਼ਾਲਮ ਕੌਮ ਤੋਂ ਨਜਾਤ ਪਾ ਚੁੱਕੇ ਹੋ।