The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Story [Al-Qasas] - Punjabi translation - Arif Halim - Ayah 42
Surah The Story [Al-Qasas] Ayah 88 Location Maccah Number 28
وَأَتۡبَعۡنَٰهُمۡ فِي هَٰذِهِ ٱلدُّنۡيَا لَعۡنَةٗۖ وَيَوۡمَ ٱلۡقِيَٰمَةِ هُم مِّنَ ٱلۡمَقۡبُوحِينَ [٤٢]
42਼ ਅਸੀਂ ਇਸ ਸੰਸਾਰ ਵਿਚ ਵੀ ਉਹਨਾਂ (ਕਾਫ਼ਿਰਾਂ) ਦੇ ਪਿੱਛੇ ਫਿਟਕਾਰ ਲਾ ਦਿੱਤੀ ਅਤੇ ਕਿਆਮਤ ਦਿਹਾੜੇ ਵੀ ਉਹ ਭੈੜੇ ਹਾਲਾਂ ਵਿਚ ਹੋਣਗੇ।