مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Story [Al-Qasas] - Punjabi translation - Arif Halim - Ayah 63
Surah The Story [Al-Qasas] Ayah 88 Location Maccah Number 28
قَالَ ٱلَّذِينَ حَقَّ عَلَيۡهِمُ ٱلۡقَوۡلُ رَبَّنَا هَٰٓؤُلَآءِ ٱلَّذِينَ أَغۡوَيۡنَآ أَغۡوَيۡنَٰهُمۡ كَمَا غَوَيۡنَاۖ تَبَرَّأۡنَآ إِلَيۡكَۖ مَا كَانُوٓاْ إِيَّانَا يَعۡبُدُونَ [٦٣]
ਉਹ ਲੋਕ ਜਿਨ੍ਹਾਂ ਲਈ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੋਵੇਗਾ, ਉਹ ਆਖਣਗੇ ਕਿ ਹੇ ਸਾਡੇ ਪਾਲਣਹਾਰ! ਇਹੋ ਉਹ ਲੋਕ ਹਨ, ਜਿਨ੍ਹਾਂ ਨੂੰ ਅਸੀਂ ਕੁਰਾਹੇ ਪਾਇਆ ਸੀ। ਅਸੀਂ ਇਹਨਾਂ ਨੂੰ ਇਸ ਤਰ੍ਹਾਂ ਕੁਰਾਹੇ ਪਾਇਆ, ਜਿੱਦਾਂ ਅਸੀਂ ਆਪ ਭਟਕੇ ਫਿਰਦੇ ਸੀ। ਅਸੀਂ ਤੇਰੇ ਹਜ਼ੂਰ ਐਲਾਨ ਕਰਦੇ ਹਾਂ ਕਿ ਉਹ ਸਾਡੀ ਬੰਦਗੀ ਨਹੀਂ ਸੀ ਕਰਦੇ।

