مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Story [Al-Qasas] - Punjabi translation - Arif Halim - Ayah 82
Surah The Story [Al-Qasas] Ayah 88 Location Maccah Number 28
وَأَصۡبَحَ ٱلَّذِينَ تَمَنَّوۡاْ مَكَانَهُۥ بِٱلۡأَمۡسِ يَقُولُونَ وَيۡكَأَنَّ ٱللَّهَ يَبۡسُطُ ٱلرِّزۡقَ لِمَن يَشَآءُ مِنۡ عِبَادِهِۦ وَيَقۡدِرُۖ لَوۡلَآ أَن مَّنَّ ٱللَّهُ عَلَيۡنَا لَخَسَفَ بِنَاۖ وَيۡكَأَنَّهُۥ لَا يُفۡلِحُ ٱلۡكَٰفِرُونَ [٨٢]
ਅਤੇ ਜਿਹੜੇ ਲੋਕੀ ਕੱਲ ਤੀਕ ਉਸ ਵਾਂਗ ਅਮੀਰ ਬਣਨ ਦੀ ਇੱਛਾ ਰੱਖਦੇ ਸੀ, ਉਹ ਸਵੇਰ ਨੂੰ ਉਠ ਕੇ ਕਹਿਣ ਲੱਗੇ, ਹਾਏ ਅਫ਼ਸੋਸ (ਸਾਡੀ ਭੁੱਲ ਉੱਤੇ)! ਅੱਲਾਹ ਆਪਣੇ ਬੰਦਿਆ ਵਿੱਚੋਂ ਜਿਸ ਨੂੰ ਚਾਹੁੰਦਾ ਹੈ ਖੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਚਾਹੇ ਤਾਂ) ਤੰਗ ਵੀ ਕਰ ਦਿੰਦਾ ਹੈ। ਜੇ ਅੱਲਾਹ ਸਾਡੇ ’ਤੇ ਆਪਣੀ ਕ੍ਰਿਪਾ ਨਾ ਕਰਦਾ ਤਾਂ ਸਾਨੂੰ ਵੀ ਧੁਸਾ ਦਿੰਦਾ। ਕੀ ਤੁਸੀਂ ਨਹੀਂ ਜਾਣਦੇ ਕਿ ਨਾ-ਸ਼ੁਕਰੇ ਕਦੇ ਸਫ਼ਲ ਨਹੀਂ ਹੁੰਦੇ?

