عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Story [Al-Qasas] - Punjabi translation - Arif Halim - Ayah 9

Surah The Story [Al-Qasas] Ayah 88 Location Maccah Number 28

وَقَالَتِ ٱمۡرَأَتُ فِرۡعَوۡنَ قُرَّتُ عَيۡنٖ لِّي وَلَكَۖ لَا تَقۡتُلُوهُ عَسَىٰٓ أَن يَنفَعَنَآ أَوۡ نَتَّخِذَهُۥ وَلَدٗا وَهُمۡ لَا يَشۡعُرُونَ [٩]

(ਫ਼ਿਰਔਨ ਨੇ ਜਦੋਂ ਉਸ ਬੱਚੇ ਨੂੰ ਕਤਲ ਕਰਨਾ ਚਾਹਿਆ ਤਾਂ) ਫ਼ਿਰਔਨ ਦੀ ਪਤਨੀ ਨੇ ਕਿਹਾ ਇਹ ਬੱਚਾ ਤਾਂ ਤੁਹਾਡੇ ਤੇ ਮੇਰੇ ਲਈ ਅੱਖਾਂ ਦੀ ਠੰਢਕ ਹੈ, ਇਸ ਨੂੰ ਨਾ ਮਾਰੋ, ਹੋ ਸਕਦਾ ਹੈ ਕਿ ਇਹ ਸਾਡੇ ਲਈ ਲਾਹੇਵੰਦ ਸਿੱਧ ਹੋਵੇ ਜਾਂ ਅਸੀਂ ਇਸ ਨੂੰ ਆਪਣਾ ਪੁੱਤਰ ਹੀ ਬਣਾ ਲਈਏ। (ਅਸਲ ਗੱਲ ਤਾਂ ਇਹ ਹੈ ਕਿ) ਉਹ ਇਸ ਦੇ ਸਿੱਟੇ ਤੋਂ ਅਣਜਾਣ ਸੀ ਉਹਨਾਂ ਨੂੰ ਕੁੱਝ ਵੀ ਸਮਝ ਨਹੀਂ ਸੀ (ਕਿ ਉਹ ਕਿਸ ਨੂੰ ਪੁੱਤਰ ਬਣਾ ਰਹੇ ਹਨ)।