عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Spider [Al-Ankaboot] - Punjabi translation - Arif Halim - Ayah 29

Surah The Spider [Al-Ankaboot] Ayah 69 Location Maccah Number 29

أَئِنَّكُمۡ لَتَأۡتُونَ ٱلرِّجَالَ وَتَقۡطَعُونَ ٱلسَّبِيلَ وَتَأۡتُونَ فِي نَادِيكُمُ ٱلۡمُنكَرَۖ فَمَا كَانَ جَوَابَ قَوۡمِهِۦٓ إِلَّآ أَن قَالُواْ ٱئۡتِنَا بِعَذَابِ ٱللَّهِ إِن كُنتَ مِنَ ٱلصَّٰدِقِينَ [٢٩]

ਕੀ ਤੁਸੀਂ ਪੁਰਸ਼ਾਂ ਦੇ ਕੋਲ (ਕਾਮਵਾਸਨਾ ਦੀ ਪੂਰਤੀ ਲਈ) ਜਾਂਦੇ ਹੋ? (ਲੁੱਟਾਂ ਖੋਹਾਂ ਕਰਨ ਲਈ) ਰਸਤੇ ਬੰਦ ਕਰਦੇ ਹੋ ਅਤੇ ਆਪਣੀਆਂ ਮਜਲਿਸਾਂ ਵਿਚ ਭੈੜੀਆਂ (ਅਸ਼ਲੀਲ) ਹਰਕਤਾਂ ਕਰਦੇ ਹੋ? ਇਹਨਾਂ ਗੱਲਾਂ ਦੇ ਉੱਤਰ ਵਿਚ ਉਸ (ਲੂਤ ਦੀ) ਕੌਮ ਨੇ ਇਸ ਤੋਂ ਛੁੱਟ ਹੋਰ ਕੁੱਝ ਨਹੀਂ ਕਿਹਾ ਕਿ ਜੇ ਤੂੰ ਆਪਣੀ ਗੱਲ ਵਿਚ ਸੱਚਾ ਹੈ ਤਾਂ (ਸਾਡੇ ਲਈ) ਅੱਲਾਹ ਵੱਲੋਂ ਅਜ਼ਾਬ ਲੈ ਆ।