The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 30
Surah The Spider [Al-Ankaboot] Ayah 69 Location Maccah Number 29
قَالَ رَبِّ ٱنصُرۡنِي عَلَى ٱلۡقَوۡمِ ٱلۡمُفۡسِدِينَ [٣٠]
30਼ ਉਸ (ਲੂਤ) ਨੇ ਕਿਹਾ ਕਿ ਹੇ ਮੇਰਿਆ ਰੱਬਾ! ਇਸ ਫ਼ਸਾਦੀ ਕੌਮ ਦੇ ਟਾਕਰੇ ’ਤੇ ਮੇਰੀ ਮਦਦ ਕਰ।