عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Spider [Al-Ankaboot] - Punjabi translation - Arif Halim - Ayah 32

Surah The Spider [Al-Ankaboot] Ayah 69 Location Maccah Number 29

قَالَ إِنَّ فِيهَا لُوطٗاۚ قَالُواْ نَحۡنُ أَعۡلَمُ بِمَن فِيهَاۖ لَنُنَجِّيَنَّهُۥ وَأَهۡلَهُۥٓ إِلَّا ٱمۡرَأَتَهُۥ كَانَتۡ مِنَ ٱلۡغَٰبِرِينَ [٣٢]

(ਇਬਰਾਹੀਮ ਨੇ) ਕਿਹਾ ਕਿ ਉੱਥੇ ਤਾਂ ਲੂਤ ਵੀ ਰਹਿੰਦਾ ਹੈ। ਫ਼ਰਿਸ਼ਤੇ ਕਹਿਣ ਲੱਗੇ ਕਿ ਉੱਥੇ ਜੋ ਵੀ ਹੈ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ, ਅਸੀਂ ਲੂਤ ਅਤੇ ਉਸ ਦੇ ਪਰਿਵਾਰ ਨੂੰ, ਛੁੱਟ ਉਸ ਦੀ ਪਤਨੀ, ਸਭ ਨੂੰ ਸੁਰੱਖਿਅਤ ਰੱਖਾਂਗੇ, ਉਸ ਦੀ ਔਰਤ ਪਿੱਛੇ ਰਹਿ ਜਾਣ ਵਾਲਿਆਂ ਵਿੱਚੋਂ ਹੋਵੇਗੀ (ਭਾਵ ਜਿਨ੍ਹਾਂ ਨੂੰ ਸਜਾ ਮਿਲਣੀ ਹੈ)।