The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 34
Surah The Spider [Al-Ankaboot] Ayah 69 Location Maccah Number 29
إِنَّا مُنزِلُونَ عَلَىٰٓ أَهۡلِ هَٰذِهِ ٱلۡقَرۡيَةِ رِجۡزٗا مِّنَ ٱلسَّمَآءِ بِمَا كَانُواْ يَفۡسُقُونَ [٣٤]
34਼ (ਫ਼ਰਿਸ਼ਤਿਆਂ ਨੇ ਕਿਹਾ ਕਿ) ਅਸੀਂ ਇਸ ਬਸਤੀ ਵਾਲਿਆਂ ਉੱਤੇ ਉਹਨਾਂ ਦੀ ਨਾ-ਫ਼ਰਮਾਨੀ ਕਾਰਨ ਅਕਾਸ਼ੋਂ ਅਜ਼ਾਬ ਨਾਜ਼ਿਲ ਕਰਨ ਵਾਲੇ ਹਾਂ।