The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 37
Surah The Spider [Al-Ankaboot] Ayah 69 Location Maccah Number 29
فَكَذَّبُوهُ فَأَخَذَتۡهُمُ ٱلرَّجۡفَةُ فَأَصۡبَحُواْ فِي دَارِهِمۡ جَٰثِمِينَ [٣٧]
37਼ ਫੇਰ ਵੀ ਉਹ ਨਹੀਂ ਮੰਨੇ। ਅੰਤ ਇਕ ਭੂਚਾਲ ਨੇ ਉਹਨਾਂ ਨੂੰ ਆ ਫੜਿਆ ਅਤੇ ਉਹ ਆਪਣੇ ਘਰਾਂ ਵਿਚ ਮੁੱਧੇ ਮੂੰਹ ਪਏ ਰਹਿ ਗਏ।