The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 6
Surah The Spider [Al-Ankaboot] Ayah 69 Location Maccah Number 29
وَمَن جَٰهَدَ فَإِنَّمَا يُجَٰهِدُ لِنَفۡسِهِۦٓۚ إِنَّ ٱللَّهَ لَغَنِيٌّ عَنِ ٱلۡعَٰلَمِينَ [٦]
6਼ ਜਿਹੜਾ ਵਿਅਕਤੀ ਜਿਹਾਦ (ਸੰਘਰਸ਼) ਕਰਦਾ ਹੈ, ਉਹ ਅਪਣੇ ਹੀ ਭਲੇ ਲਈ ਜਿਹਾਦ ਕਰਦਾ ਹੈ ਜਦ ਕਿ ਅੱਲਾਹ ਦੁਨੀਆਂ-ਜਹਾਨ ਦੇ ਲੋਕਾਂ ਤੋਂ ਬੇਪਰਵਾਹ ਹੈ।