The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Spider [Al-Ankaboot] - Punjabi translation - Arif Halim - Ayah 64
Surah The Spider [Al-Ankaboot] Ayah 69 Location Maccah Number 29
وَمَا هَٰذِهِ ٱلۡحَيَوٰةُ ٱلدُّنۡيَآ إِلَّا لَهۡوٞ وَلَعِبٞۚ وَإِنَّ ٱلدَّارَ ٱلۡأٓخِرَةَ لَهِيَ ٱلۡحَيَوَانُۚ لَوۡ كَانُواْ يَعۡلَمُونَ [٦٤]
64਼ ਇਹ ਸੰਸਾਰਿਕ ਜੀਵਨ ਇਕ ਖੇਡ ਤਮਾਸ਼ੇ ਤੋਂ ਛੁੱਟ ਹੋਰ ਕੁੱਝ ਵੀ ਨਹੀਂ। ਬੇਸ਼ੱਕ ਆਖ਼ਿਰਤ ਦਾ ਜੀਵਨ ਹੀ ਅਸਲੀ ਜੀਵਨ ਹੈ। ਕਾਸ਼! ਇਹ ਲੋਕ ਜਾਣਦੇ ਹੁੰਦੇ।1