عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Spider [Al-Ankaboot] - Punjabi translation - Arif Halim - Ayah 7

Surah The Spider [Al-Ankaboot] Ayah 69 Location Maccah Number 29

وَٱلَّذِينَ ءَامَنُواْ وَعَمِلُواْ ٱلصَّٰلِحَٰتِ لَنُكَفِّرَنَّ عَنۡهُمۡ سَيِّـَٔاتِهِمۡ وَلَنَجۡزِيَنَّهُمۡ أَحۡسَنَ ٱلَّذِي كَانُواْ يَعۡمَلُونَ [٧]

ਜਿਹੜੇ ਈਮਾਨ ਲਿਆਏ ਅਤੇ (ਰੱਬ ਦੇ ਹੁਕਮਾਂ ਅਨੁਸਾਰ) ਚੰਗੇ ਕੰਮ ਕੀਤੇ ਅਸੀਂ ਉਹਨਾਂ ਤੋਂ ਉਹਨਾਂ ਦੀਆਂ ਸਾਰੀਆਂ ਬੁਰਾਈਆਂ ਨੂੰ ਦੂਰ (ਭਾਵ ਮੁਆਫ਼) ਕਰ ਦਿਆਂਗੇ ਅਤੇ ਉਹਨਾਂ ਨੂੰ (ਚੰਗੇ ਕੰਮਾਂ) ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।