عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 173

Surah The family of Imran [Aal-e-Imran] Ayah 200 Location Madanah Number 3

ٱلَّذِينَ قَالَ لَهُمُ ٱلنَّاسُ إِنَّ ٱلنَّاسَ قَدۡ جَمَعُواْ لَكُمۡ فَٱخۡشَوۡهُمۡ فَزَادَهُمۡ إِيمَٰنٗا وَقَالُواْ حَسۡبُنَا ٱللَّهُ وَنِعۡمَ ٱلۡوَكِيلُ [١٧٣]

ਉਹ ਲੋਕ ਕਿ ਜਦੋਂ ਉਹਨਾਂ ਨੂੰ ਲੋਕਾਂ ਨੇ ਕਿਹਾ ਕਿ (ਕਾਫ਼ਿਰਾਂ ਨੇ ਤਾਂ) ਤੁਹਾਡੇ ਵਿਰੁੱਧ ਇਕ ਵੱਡੀ ਫ਼ੌਜ ਇਕੱਤਰ ਕੀਤੀ ਹੋਈ ਹੇ, ਤੁਸੀਂ ਉਹਨਾਂ (ਨਾਲ ਲੜਾਈ ਕਰਨ) ਤੋਂ ਡਰੋ, ਪ੍ਰੰਤੂ ਇਸ ਗੱਲ ਨੇ ਉਹਨਾਂ ਦੇ ਈਮਾਨ ਵਿਚ ਹੋਰ ਵਾਧਾ ਕਰ ਦਿੱਤਾ ਅਤੇ ਆਖਣ ਲੱਗੇ “ਹਸਬੁਨੱਲਾਹੁ ਵ ਨਿਅਮਲ ਵਕੀਲ”[19] ਭਾਵ ਸਾਡੇ ਲਈ ਤਾਂ ਅੱਲਾਹ ਹੀ ਬਥੇਰਾ ਹੇ, ਉਹੀਓ ਸਾਰੇ ਕੰਮ ਸੰਵਾਰਣ ਵਾਲਾ ਹੇ।