عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The family of Imran [Aal-e-Imran] - Punjabi translation - Arif Halim - Ayah 36

Surah The family of Imran [Aal-e-Imran] Ayah 200 Location Madanah Number 3

فَلَمَّا وَضَعَتۡهَا قَالَتۡ رَبِّ إِنِّي وَضَعۡتُهَآ أُنثَىٰ وَٱللَّهُ أَعۡلَمُ بِمَا وَضَعَتۡ وَلَيۡسَ ٱلذَّكَرُ كَٱلۡأُنثَىٰۖ وَإِنِّي سَمَّيۡتُهَا مَرۡيَمَ وَإِنِّيٓ أُعِيذُهَا بِكَ وَذُرِّيَّتَهَا مِنَ ٱلشَّيۡطَٰنِ ٱلرَّجِيمِ [٣٦]

ਜਦੋਂ ਉਸ (ਇਮਰਾਨ ਦੀ ਪਤਨੀ ਨੇ) ਧੀ ਨੂੰ ਜਨਮ ਦਿੱਤਾ ਤਾਂ ਕਹਿਣ ਲੱਗੀ ਕਿ ਹੇ ਪਾਲਣਹਾਰ! ਮੈ ਤਾਂ ਧੀ ਜਨਮੀ ਹੇ। ਅੱਲਾਹ ਨੂੰ ਸਭ ਪਤਾ ਸੀ ਜੋ ਉਸ ਨੇ ਜਣਿਆ ਸੀ (ਅਤੇ ਕਿਹਾ ਕਿ) ਪੁੱਤਰ ਧੀ ਜਿਹਾ ਨਹੀਂ ਹੁੰਦਾ। ਮੈਂ ਇਸ ਦਾ ਨਾਂ ਮਰੀਅਮ [2] ਰੱਖਿਆ ਹੇ। ਬੇਸ਼ੱਕ ਮੈਂ ਇਸ ਨੂੰ ਅਤੇ ਇਸ ਦੀ ਆਉਣ ਵਾਲੀ ਪੀੜ੍ਹੀ ਨੂੰ ਸ਼ੈਤਾਨ ਮਰਦੂਦ ਤੋਂ ਬਚਣ ਲਈ ਤੇਰੀ ਸ਼ਰਨ ਵਿਚ ਦਿੰਦੀ ਹਾਂ।