عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Romans [Ar-Room] - Punjabi translation - Arif Halim - Ayah 17

Surah The Romans [Ar-Room] Ayah 60 Location Maccah Number 30

فَسُبۡحَٰنَ ٱللَّهِ حِينَ تُمۡسُونَ وَحِينَ تُصۡبِحُونَ [١٧]

17਼ ਸੋ (ਹੇ ਮੋਮਿਨੋ!) ਤੁਸੀਂ ਅੱਲਾਹ ਦੀ ਪਾਕੀ ਦਾ ਗੁਣਗਾਣ ਕਰੋ ਜਦੋਂ ਤੁਹਾਡੀ ਸ਼ਾਮ ਹੋਵੇ ਅਤੇ ਜਦੋਂ ਸਵੇਰ ਹੋਵੇ।