The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Romans [Ar-Room] - Punjabi translation - Arif Halim - Ayah 35
Surah The Romans [Ar-Room] Ayah 60 Location Maccah Number 30
أَمۡ أَنزَلۡنَا عَلَيۡهِمۡ سُلۡطَٰنٗا فَهُوَ يَتَكَلَّمُ بِمَا كَانُواْ بِهِۦ يُشۡرِكُونَ [٣٥]
35਼ ਕੀ ਅਸੀਂ ਉਹਨਾਂ ’ਤੇ ਕੋਈ ਅਜਿਹੀ ਦਲੀਲ ਉਤਾਰੀ ਹੈ ਕਿ ਉਹ ਉਹਨਾਂ ਦੇ ਸ਼ਿਰਕ ਨੂੰ ਜਾਇਜ਼ ਕਰਦੀ ਹੋਵੇ।