The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Romans [Ar-Room] - Punjabi translation - Arif Halim - Ayah 6
Surah The Romans [Ar-Room] Ayah 60 Location Maccah Number 30
وَعۡدَ ٱللَّهِۖ لَا يُخۡلِفُ ٱللَّهُ وَعۡدَهُۥ وَلَٰكِنَّ أَكۡثَرَ ٱلنَّاسِ لَا يَعۡلَمُونَ [٦]
6਼ ਇਹ ਅੱਲਾਹ ਦਾ ਵਚਨ ਹੈ (ਕਿ ਰੂਮ ਦੀ ਜਿੱਤ ਹੋਵੇਗੀ) ਅਤੇ ਅੱਲਾਹ ਕਦੇ ਵੀ ਆਪਣੇ ਵਚਨਾਂ ਦੀ ਉਲੰਘਣਾ ਨਹੀਂ ਕਰਦਾ। ਪਰ ਵਧੇਰੇ ਲੋਕ ਨਹੀਂ ਜਾਣਦੇ।