عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

Luqman [Luqman] - Punjabi translation - Arif Halim - Ayah 31

Surah Luqman [Luqman] Ayah 34 Location Maccah Number 31

أَلَمۡ تَرَ أَنَّ ٱلۡفُلۡكَ تَجۡرِي فِي ٱلۡبَحۡرِ بِنِعۡمَتِ ٱللَّهِ لِيُرِيَكُم مِّنۡ ءَايَٰتِهِۦٓۚ إِنَّ فِي ذَٰلِكَ لَأٓيَٰتٖ لِّكُلِّ صَبَّارٖ شَكُورٖ [٣١]

ਕੀ ਤੁਸੀਂ ਇਸ ’ਤੇ ਵਿਚਾਰ ਨਹੀਂ ਕਰਦੇ ਕਿ ਬੇਸ਼ੱਕ ਸਮੁੰਦਰਾਂ ਵਿਚ ਬੇੜੀਆਂ ਅੱਲਾਹ ਦੀ ਮਿਹਰਬਾਨੀਆਂ ਨਾਲ ਹੀ ਚਲਦੀਆਂ ਹਨ ਤਾਂ ਜੋ ਉਹ ਤੁਹਾਨੂੰ ਆਪਣੀ (ਕੁਦਰਤ ਦੀਆਂ) ਨਿਸ਼ਾਨੀਆਂ ਵਿਖਾਵੇ। ਨਿਰਸੰਦੇਹ, ਇਸ ਵਿਚ ਹਰ ਸਬਰ ਤੇ ਸ਼ੁਕਰ ਕਰਨ ਵਾਲੇ ਲਈ ਨਿਸ਼ਾਨੀਆਂ ਹਨ।