عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Coalition [Al-Ahzab] - Punjabi translation - Arif Halim - Ayah 17

Surah The Coalition [Al-Ahzab] Ayah 73 Location Maccah Number 33

قُلۡ مَن ذَا ٱلَّذِي يَعۡصِمُكُم مِّنَ ٱللَّهِ إِنۡ أَرَادَ بِكُمۡ سُوٓءًا أَوۡ أَرَادَ بِكُمۡ رَحۡمَةٗۚ وَلَا يَجِدُونَ لَهُم مِّن دُونِ ٱللَّهِ وَلِيّٗا وَلَا نَصِيرٗا [١٧]

(ਹੇ ਨਬੀ!) ਉਹਨਾਂ (ਡਰਪੋਕ) ਲੋਕਾਂ ਨੂੰ ਪੁੱਛੋ ਕਿ ਕੌਣ ਹੈ ਜੋ ਤੁਹਾਨੂੰ ਅੱਲਾਹ (ਦੇ ਅਜ਼ਾਬ) ਤੋਂ ਬਚਾ ਸਕੇ ਜੇ ਉਹ ਤੁਹਾਨੂੰ ਕੋਈ ਹਾਨੀ ਪਹੁੰਚਾਉਣਾ ਚਾਹਵੇ ਜਾਂ ਤੁਹਾਡੇ ’ਤੇ ਕੋਈ ਮਿਹਰਬਾਨੀ ਕਰਨਾ ਚਾਹਵੇ ਤਾਂ ਕੌਣ ਰੋਕ ਸਕਦਾ ਹੈ ? ਅਤੇ ਉਹ ਲੋਕ ਛੁੱਟ ਅੱਲਾਹ ਤੋਂ ਆਪਣਾ ਕੋਈ ਵੀ ਸਹਾਈ ਤੇ ਹਿਮਾਇਤੀ ਨਹੀਂ ਪਾਉਣਗੇ।