عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Coalition [Al-Ahzab] - Punjabi translation - Arif Halim - Ayah 32

Surah The Coalition [Al-Ahzab] Ayah 73 Location Maccah Number 33

يَٰنِسَآءَ ٱلنَّبِيِّ لَسۡتُنَّ كَأَحَدٖ مِّنَ ٱلنِّسَآءِ إِنِ ٱتَّقَيۡتُنَّۚ فَلَا تَخۡضَعۡنَ بِٱلۡقَوۡلِ فَيَطۡمَعَ ٱلَّذِي فِي قَلۡبِهِۦ مَرَضٞ وَقُلۡنَ قَوۡلٗا مَّعۡرُوفٗا [٣٢]

ਹੇ ਨਬੀ ਦੀ ਪਤਨੀਓ! ਤੁਸੀਂ ਸਾਧਾਰਨ ਔਰਤਾਂ ਵਾਂਗ ਨਹੀਂ ਹੋ, ਜੇ ਤੁਸੀਂ ਰੱਬ ਤੋਂ ਡਰਨ ਵਾਲੀਆਂ ਹੋ ਤਾਂ (ਕਿਸੇ ਵੀ ਗੈਰ ਮਹਿਰਮ ਨਾਲ) ਦਬਵੀਂ ਜ਼ੁਬਾਨ (ਨਰਮੀ) ਨਾਲ ਗੱਲ ਬਾਤ ਨਾ ਕਰੋ ਕਿ ਉਹ ਵਿਅਕਤੀ ਜਿਸ ਦੇ ਮਨ ਵਿਚ (ਕਾਮ ਵਾਸਨਾ ਦਾ) ਰੋਗ ਹੈ ਉਹ ਕਿਸੇ ਲੋਭ ਵਿਚ ਜਾ ਡਿਗੇ, ਸਗੋਂ ਸਾਫ਼ ਤੇ ਸਪਸ਼ਟ (ਸ਼ਬਦਾਂ ਵਿਚ) ਗੱਲ ਕਰੋ।