The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 56
Surah The Coalition [Al-Ahzab] Ayah 73 Location Maccah Number 33
إِنَّ ٱللَّهَ وَمَلَٰٓئِكَتَهُۥ يُصَلُّونَ عَلَى ٱلنَّبِيِّۚ يَٰٓأَيُّهَا ٱلَّذِينَ ءَامَنُواْ صَلُّواْ عَلَيۡهِ وَسَلِّمُواْ تَسۡلِيمًا [٥٦]
56਼ ਬੇਸ਼ੱਕ ਅੱਲਾਹ ਅਤੇ ਉਸ ਦੇ ਫ਼ਰਿਸ਼ਤੇ ਨਬੀ (ਮੁਹੰਮਦ ਸ:) ਉੱਤੇ ਰਹਿਮਤਾਂ ਭੇਜਦੇ ਹਨ, ਹੇ ਈਮਾਨ ਵਾਲਿਓ! ਤੁਸੀਂ ਵੀ ਉਹਨਾਂ ’ਤੇ ਦਰੂਦ ਤੇ ਸਲਾਮ ਭੇਜਦੇ ਰਿਹਾ ਕਰੋ।