The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 62
Surah The Coalition [Al-Ahzab] Ayah 73 Location Maccah Number 33
سُنَّةَ ٱللَّهِ فِي ٱلَّذِينَ خَلَوۡاْ مِن قَبۡلُۖ وَلَن تَجِدَ لِسُنَّةِ ٱللَّهِ تَبۡدِيلٗا [٦٢]
62਼ ਜਿਹੜੇ ਲੋਕ ਪਹਿਲਾਂ ਬੀਤ ਚੁੱਕੇ ਹਨ ਉਹਨਾਂ ਲਈ ਵੀ ਅੱਲਾਹ ਦਾ ਇਹੋ ਦਸਤੂਰ ਸੀ। ਤੁਸੀਂ ਰੱਬ ਦੇ ਦਸਤੂਰ ਵਿਚ ਕਦੇ ਕੋਈ ਅਦਲਾ ਬਦਲੀ ਨਹੀਂ ਵੇਖੋਗੇ।