The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 64
Surah The Coalition [Al-Ahzab] Ayah 73 Location Maccah Number 33
إِنَّ ٱللَّهَ لَعَنَ ٱلۡكَٰفِرِينَ وَأَعَدَّ لَهُمۡ سَعِيرًا [٦٤]
64਼ ਬੇਸ਼ੱਕ ਅੱਲਾਹ ਨੇ ਕਾਫ਼ਿਰਾਂ ’ਤੇ ਲਾਅਨਤਾਂ ਪਾਈਆਂ ਹਨ ਅਤੇ ਉਹਨਾਂ ਲਈ ਭੜਕਦੀ ਹੋਈ ਅੱਗ ਤਿਆਰ ਕਰ ਰੱਖੀ ਹੈ।