The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Coalition [Al-Ahzab] - Punjabi translation - Arif Halim - Ayah 65
Surah The Coalition [Al-Ahzab] Ayah 73 Location Maccah Number 33
خَٰلِدِينَ فِيهَآ أَبَدٗاۖ لَّا يَجِدُونَ وَلِيّٗا وَلَا نَصِيرٗا [٦٥]
65਼ ਉਹ ਇਸ (ਨਰਕ) ਵਿਚ ਸਦਾ ਲਈ ਰਹਿਣਗੇ, ਉੱਥੇ ਨਾ ਤਾਂ ਉਹਨਾਂ ਦਾ ਕੋਈ ਹਿਮਾਇਤੀ ਹੋਵੇਗਾ ਤੇ ਨਾ ਹੀ ਕੋਈ ਸਹਾਈ ਹੋਵੇਗਾ।