The Noble Qur'an Encyclopedia
Towards providing reliable exegeses and translations of the meanings of the Noble Qur'an in the world languagesSaba [Saba] - Punjabi translation - Arif Halim - Ayah 40
Surah Saba [Saba] Ayah 54 Location Maccah Number 34
وَيَوۡمَ يَحۡشُرُهُمۡ جَمِيعٗا ثُمَّ يَقُولُ لِلۡمَلَٰٓئِكَةِ أَهَٰٓؤُلَآءِ إِيَّاكُمۡ كَانُواْ يَعۡبُدُونَ [٤٠]
40਼ ਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?