The Noble Qur'an Encyclopedia
Towards providing reliable exegeses and translations of the meanings of the Noble Qur'an in the world languagesSaba [Saba] - Punjabi translation - Arif Halim - Ayah 52
Surah Saba [Saba] Ayah 54 Location Maccah Number 34
وَقَالُوٓاْ ءَامَنَّا بِهِۦ وَأَنَّىٰ لَهُمُ ٱلتَّنَاوُشُ مِن مَّكَانِۭ بَعِيدٖ [٥٢]
52਼ ਉਸ ਸਮੇਂ ਇਹ (ਕਾਫ਼ਿਰ) ਆਖਣਗੇ ਕਿ ਹੁਣ ਅਸੀਂ ਈਮਾਨ ਲਿਆਏ ਹਾਂ, ਪਰ ਇੰਨੀ ਦੂਰ ਤੋਂ ਈਮਾਨ ਦੀ ਪ੍ਰਾਪਤੀ ਕਿਵੇਂ ਸੰਭਵ ਹੈ?