مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesOriginator [Fatir] - Punjabi translation - Arif Halim - Ayah 11
Surah Originator [Fatir] Ayah 45 Location Maccah Number 35
وَٱللَّهُ خَلَقَكُم مِّن تُرَابٖ ثُمَّ مِن نُّطۡفَةٖ ثُمَّ جَعَلَكُمۡ أَزۡوَٰجٗاۚ وَمَا تَحۡمِلُ مِنۡ أُنثَىٰ وَلَا تَضَعُ إِلَّا بِعِلۡمِهِۦۚ وَمَا يُعَمَّرُ مِن مُّعَمَّرٖ وَلَا يُنقَصُ مِنۡ عُمُرِهِۦٓ إِلَّا فِي كِتَٰبٍۚ إِنَّ ذَٰلِكَ عَلَى ٱللَّهِ يَسِيرٞ [١١]
(ਲੋਕੋ) ਅੱਲਾਹ ਨੇ ਹੀ ਤੁਹਾਨੂੰ ਮਿੱਟੀ ਤੋਂ ਪੈਦਾ ਕੀਤਾ ਫੇਰ ਵੀਰਜ ਤੋਂ (ਪੈਦਾ ਕੀਤਾ) ਫੇਰ ਤੁਹਾਡੇ ਜੋੜੇ (ਪਤੀ ਪਤਨੀ) ਬਣਾਏ ਅਤੇ ਜਿਹੜੀ ਵੀ ਇਸਤਰੀ ਗਰਭਵਤੀ ਹੁੰਦੀ ਹੈ ਤੇ ਬੱਚਾ ਜਣਦੀ ਹੈ, ਅੱਲਾਹ ਨੂੰ ਉਸ ਦਾ ਗਿਆਨ ਹੁੰਦਾ ਹੈ ਅਤੇ ਜੇ ਕਿਸੇ ਦੀ ਆਯੂ ਵਿਚ ਵਾਧਾ ਕੀਤਾ ਜਾਂਦਾ ਹੈ ਜਾਂ ਕਿਸੇ ਦੀ ਆਯੂ ਘਟਾਈ ਜਾਂਦੀ ਹੈ ਤਾਂ ਇਹ ਸਾਰੀਆਂ ਗੱਲਾਂ ਇਕ ਕਿਤਾਬ (ਲੌਹੇ-ਮਹਫ਼ੂਜ਼) ਵਿਚ ਲਿਖੀਆਂ ਹੋਈਆਂ ਹਨ। ਬੇਸ਼ੱਕ ਅੱਲਾਹ ਲਈ ਇਹ ਸਭ ਕਰਨਾ ਬਹੁਤ ਹੀ ਸੌਖਾ ਹੈ।

