عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

Originator [Fatir] - Punjabi translation - Arif Halim - Ayah 14

Surah Originator [Fatir] Ayah 45 Location Maccah Number 35

إِن تَدۡعُوهُمۡ لَا يَسۡمَعُواْ دُعَآءَكُمۡ وَلَوۡ سَمِعُواْ مَا ٱسۡتَجَابُواْ لَكُمۡۖ وَيَوۡمَ ٱلۡقِيَٰمَةِ يَكۡفُرُونَ بِشِرۡكِكُمۡۚ وَلَا يُنَبِّئُكَ مِثۡلُ خَبِيرٖ [١٤]

ਜੇ ਤੁਸੀਂ ਉਹਨਾਂ (ਝੂਠੇ ਇਸ਼ਟਾਂ)ਨੂੰ ਸੱਦੋ ਤਾਂ ਉਹ ਤੁਹਾਡੀਆਂ ਬੇਨਤੀਆਂ ਨਹੀਂ ਸੁਣਦੇ, ਜੇ ਭਲਾ ਸੁਣ ਵੀ ਲੈਣ ਤਾਂ ਉਹ (ਤੁਹਾਡੀ ਬੇਨਤੀਆਂ ਦਾ) ਜਵਾਬ ਨਹੀਂ ਦੇ ਸਕਦੇ, ਸਗੋਂ ਕਿਆਮਤ ਵੇਲੇ ਉਹ ਤੁਹਾਡੇ ਇਸ ਸ਼ਿਰਕ ਦਾ ਇਨਕਾਰ ਕਰ ਦੇਣਗੇ।[1] ਅੱਲਾਹ ਵਰਗੇ ਜਾਣਕਾਰ ਤੋਂ ਛੁੱਟ ਤੁਹਾਨੂੰ ਕੋਈ ਵੀ (ਉਹਨਾਂ ਮੁਸ਼ਰਿਕਾਂ ਦੇ ਹਾਲ ਦੀ ਸੂਚਨਾ) ਨਹੀਂ ਦੇਵੇਗਾ।