عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

Originator [Fatir] - Punjabi translation - Arif Halim - Ayah 37

Surah Originator [Fatir] Ayah 45 Location Maccah Number 35

وَهُمۡ يَصۡطَرِخُونَ فِيهَا رَبَّنَآ أَخۡرِجۡنَا نَعۡمَلۡ صَٰلِحًا غَيۡرَ ٱلَّذِي كُنَّا نَعۡمَلُۚ أَوَلَمۡ نُعَمِّرۡكُم مَّا يَتَذَكَّرُ فِيهِ مَن تَذَكَّرَ وَجَآءَكُمُ ٱلنَّذِيرُۖ فَذُوقُواْ فَمَا لِلظَّٰلِمِينَ مِن نَّصِيرٍ [٣٧]

ਅਤੇ ਉਹ (ਕਾਫ਼ਿਰ) ਉਸ (ਨਰਕ) ਵਿੱਚੋਂ ਚੀਕਾਂ ਮਾਰ-ਮਾਰ ਕੇ ਆਖਣਗੇ ਕਿ ਹੇ ਸਾਡੇ ਰੱਬਾ! ਸਾਨੂੰ ਇੱਥੋਂ ਕੱਢ ਲੈ, (ਹੁਣ) ਅਸੀਂ ਚੰਗੇ ਕੰਮ ਕਰਾਂਗੇ ਨਾ ਕਿ ਉਹ ਜਿਹੜੇ ਕੰਮ ਅਸੀਂ ਪਹਿਲਾਂ ਕਰਿਆ ਕਰਦੇ ਸੀ। (ਅੱਲਾਹ ਪੁੱਛੇਗਾ) ਕੀ ਅਸੀਂ ਤੁਹਾਨੂੰ ਇੰਨੀ ਉਮਰ ਨਹੀਂ ਦਿੱਤੀ ਸੀ ਕਿ ਜਿਸ ਵਿਚ ਜੇ ਕੋਈ ਕੁੱਝ ਸਿੱਖਿਆ ਪ੍ਰਾਪਤ ਕਰਨਾ ਚਾਹੁੰਦਾ ਤਾਂ ਉਹ ਕਰ ਸਕਦਾ ਸੀ? ਅਤੇ ਤੁਹਾਡੇ ਕੋਲ ਇਕ ਚਿਤਾਵਨੀ ਦੇਣ ਵਾਲਾ (ਪੈਗ਼ੰਬਰ) ਵੀ ਆਇਆ ਸੀ। ਹੁਣ ਤੁਸੀਂ (ਅੱਗ ਦਾ) ਸੁਆਦ ਲਵੋ। ਜ਼ਾਲਮਾਂ ਦਾ ਇੱਥੇ ਕੋਈ ਵੀ ਸਹਾਇਕ ਨਹੀਂ।