مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesOriginator [Fatir] - Punjabi translation - Arif Halim - Ayah 38
Surah Originator [Fatir] Ayah 45 Location Maccah Number 35
إِنَّ ٱللَّهَ عَٰلِمُ غَيۡبِ ٱلسَّمَٰوَٰتِ وَٱلۡأَرۡضِۚ إِنَّهُۥ عَلِيمُۢ بِذَاتِ ٱلصُّدُورِ [٣٨]
ਬੇਸ਼ੱਕ ਅਕਾਸ਼ਾਂ ਤੇ ਧਰਤੀ ਦੀਆਂ ਗੁਪਤ ਗੱਲਾਂ ਨੂੰ ਅੱਲਾਹ ਹੀ ਜਾਣਦਾ ਹੈ ਅਤੇ ਦਿਲਾਂ ਵਿਚ ਛੁੱਪੇ ਹੋਏ ਭੇਤਾਂ ਨੂੰ ਵੀ ਉਹੀਓ ਜਾਣਦਾ ਹੈ।

