مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesOriginator [Fatir] - Punjabi translation - Arif Halim - Ayah 41
Surah Originator [Fatir] Ayah 45 Location Maccah Number 35
۞ إِنَّ ٱللَّهَ يُمۡسِكُ ٱلسَّمَٰوَٰتِ وَٱلۡأَرۡضَ أَن تَزُولَاۚ وَلَئِن زَالَتَآ إِنۡ أَمۡسَكَهُمَا مِنۡ أَحَدٖ مِّنۢ بَعۡدِهِۦٓۚ إِنَّهُۥ كَانَ حَلِيمًا غَفُورٗا [٤١]
ਹਕੀਕਤ ਇਹ ਹੈ ਕਿ ਅੱਲਾਹ ਨੇ ਹੀ ਅਕਾਸ਼ਾਂ ਤੇ ਧਰਤੀ ਨੂੰ ਫੜ੍ਹਿਆ ਹੋਇਆ ਹੈ ਕਿ ਉਹ ਦੋਵੇਂ ਆਪਣੀ ਥਾਂ ਤੋਂ ਸਿਰਕ ਨਾ ਜਾਣ। ਜੇ ਉਹ ਸਿਰਕ ਜਾਣ ਫੇਰ ਉਹਨਾਂ ਨੂੰ ਹੋਰ ਕੋਈ ਥਮ੍ਹਣ ਵਾਲਾ ਵੀ ਨਹੀਂ। ਬੇਸ਼ੱਕ ਉਹ ਵੱਡਾ ਸਹਿਣਸ਼ੀਲ ਤੇ ਬਖ਼ਸ਼ਣਹਾਰ ਹੈ।

