عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

Originator [Fatir] - Punjabi translation - Arif Halim - Ayah 42

Surah Originator [Fatir] Ayah 45 Location Maccah Number 35

وَأَقۡسَمُواْ بِٱللَّهِ جَهۡدَ أَيۡمَٰنِهِمۡ لَئِن جَآءَهُمۡ نَذِيرٞ لَّيَكُونُنَّ أَهۡدَىٰ مِنۡ إِحۡدَى ٱلۡأُمَمِۖ فَلَمَّا جَآءَهُمۡ نَذِيرٞ مَّا زَادَهُمۡ إِلَّا نُفُورًا [٤٢]

ਅਤੇ ਉਹਨਾਂ (ਮੱਕੇ ਦੇ) ਕਾਫ਼ਿਰਾਂ ਨੇ ਅੱਲਾਹ ਦੀਆਂ ਪੱਕੀਆਂ ਸੁੰਹਾਂ ਖਾ ਕੇ ਕਿਹਾ ਸੀ ਕਿ ਜੇ ਉਹਨਾਂ ਕੋਲ ਕੋਈ ਡਰਾਉਣ ਵਾਲਾ (ਪੈਗ਼ੰਬਰ) ਆਵੇਗਾ ਤਾਂ ਉਹ ਹੋਰਾਂ ਕੌਮਾਂ ਤੋਂ ਕਿਤੇ ਵੱਧ ਕੇ ਹਿਦਾਹਿਤਾਂ ਕਬੂਲ ਕਰਨ ਵਾਲੇ ਹੋਣਗੇ, ਪ੍ਰੰਤੂ ਜਦੋਂ ਉਹਨਾਂ ਕੋਲ ਡਰਾਉਣ ਵਾਲਾ (ਪੈਗ਼ੰਬਰ) ਆ ਗਿਆ ਤਾਂ ਉਸ ਦੇ ਆਉਣ ਨਾਲ ਉਹਨਾਂ ਵਿਚ ਹੱਕ ਪ੍ਰਤੀ ਨਫ਼ਰਤ ਵਿਚ ਵਾਧਾ ਹੋਣ ਲੱਗ ਪਿਆ।