The Noble Qur'an Encyclopedia
Towards providing reliable exegeses and translations of the meanings of the Noble Qur'an in the world languagesThose who set the ranks [As-Saaffat] - Punjabi translation - Arif Halim - Ayah 112
Surah Those who set the ranks [As-Saaffat] Ayah 182 Location Maccah Number 37
وَبَشَّرۡنَٰهُ بِإِسۡحَٰقَ نَبِيّٗا مِّنَ ٱلصَّٰلِحِينَ [١١٢]
112਼ ਅਤੇ ਅਸੀਂ ਉਸ (ਇਬਰਾਹੀਮ) ਨੂੰ ਇਸਹਾਕ (ਪੁੱਤਰ) ਦੀ ਖ਼ੁਸ਼ਖ਼ਬਰੀ ਦਿੱਤੀ, ਜਿਹੜਾ ਨੇਕ ਲੋਕਾਂ ਵਿੱਚੋਂ ਇਕ ਨਬੀ ਹੋਵੇਗਾ।