عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

Sad [Sad] - Punjabi translation - Arif Halim - Ayah 61

Surah Sad [Sad] Ayah 88 Location Maccah Number 38

قَالُواْ رَبَّنَا مَن قَدَّمَ لَنَا هَٰذَا فَزِدۡهُ عَذَابٗا ضِعۡفٗا فِي ٱلنَّارِ [٦١]

61਼ ਉਹ ਆਖਣਗੇ ਕਿ ਹੇ ਸਾਡੇ ਰੱਬਾ ਜਿਹੜਾ ਵੀ ਕੋਈ ਸਾਡੇ ਸਾਹਮਣੇ ਇਹ ਅੰਤ ਲਿਆਇਆ ਹੈ ਉਸ ਲਈ ਨਰਕ ਦੀ ਸਜ਼ਾ (ਅਜ਼ਾਬ) ਦੂਣੀ ਕਰਦੇ।