عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Troops [Az-Zumar] - Punjabi translation - Arif Halim - Ayah 23

Surah The Troops [Az-Zumar] Ayah 75 Location Maccah Number 39

ٱللَّهُ نَزَّلَ أَحۡسَنَ ٱلۡحَدِيثِ كِتَٰبٗا مُّتَشَٰبِهٗا مَّثَانِيَ تَقۡشَعِرُّ مِنۡهُ جُلُودُ ٱلَّذِينَ يَخۡشَوۡنَ رَبَّهُمۡ ثُمَّ تَلِينُ جُلُودُهُمۡ وَقُلُوبُهُمۡ إِلَىٰ ذِكۡرِ ٱللَّهِۚ ذَٰلِكَ هُدَى ٱللَّهِ يَهۡدِي بِهِۦ مَن يَشَآءُۚ وَمَن يُضۡلِلِ ٱللَّهُ فَمَا لَهُۥ مِنۡ هَادٍ [٢٣]

ਅੱਲਾਹ ਨੇ ਸਭ ਤੋਂ ਉੱਤਮ ਕਲਾਮ (.ਕੁਰਆਨ) ਉਤਾਰਿਆ ਹੈ ਜਿਹੜਾ ਅਜਿਹੀ ਕਿਤਾਬ ਵਿਚ ਹੈ, ਜਿਸ ਦੀਆਂ ਆਇਤਾਂ (ਅੰਸ਼) ਰਲਦੀਆਂ ਮਿਲਦੀਆਂ ਅਤੇ ਵਾਰ-ਵਾਰ ਦੁਹਰਾਈਆਂ ਜਾਣ ਵਾਲੀਆਂ ਹਨ। ਜਿਸ ਨੂੰ ਸੁਣ ਕੇ ਉਹਨਾਂ ਲੋਕਾਂ ਦੇ ਰੋਂਗਟੇ (ਰੂਆਂ-ਰੂਆਂ) ਖੜੇ ਹੋ ਜਾਂਦੇ ਹਨ, ਜਿਹੜੇ ਆਪਣੇ ਰੱਬ ਦਾ ਡਰ ਰੱਖਦੇ ਹਨ, ਉਹਨਾਂ ਦੇ ਸਰੀਰ ਤੇ ਦਿਲ ਨਰਮ ਹੋ ਕੇ ਅੱਲਾਹ ਦੀ ਯਾਦ ਵੱਲ ਝੁੱਕ ਜਾਂਦੇ ਹਨ। ਇਹੋ (.ਕੁਰਆਨ) ਅੱਲਾਹ ਦੀ ਹਿਦਾਇਤ ਹੈ। ਉਹ ਜਿਸ ਨੂੰ ਚਾਹੁੰਦਾ ਹੈ, ਇਸ (.ਕੁਰਆਨ) ਰਾਹੀਂ ਹਿਦਾਇਤ ਦਿੰਦਾ ਹੈ ਅਤੇ ਜਿਸ ਨੂੰ ਅੱਲਾਹ ਹੀ ਰਾਹੋਂ ਭਟਕਾ ਦੇਵੇ ਉਸ ਨੂੰ ਰਾਹ ਦੱਸਣ ਵਾਲਾ ਕੋਈ ਨਹੀਂ।