عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Troops [Az-Zumar] - Punjabi translation - Arif Halim - Ayah 49

Surah The Troops [Az-Zumar] Ayah 75 Location Maccah Number 39

فَإِذَا مَسَّ ٱلۡإِنسَٰنَ ضُرّٞ دَعَانَا ثُمَّ إِذَا خَوَّلۡنَٰهُ نِعۡمَةٗ مِّنَّا قَالَ إِنَّمَآ أُوتِيتُهُۥ عَلَىٰ عِلۡمِۭۚ بَلۡ هِيَ فِتۡنَةٞ وَلَٰكِنَّ أَكۡثَرَهُمۡ لَا يَعۡلَمُونَ [٤٩]

(ਮਨੁੱਖ ਦਾ ਤਾਂ ਉਹ ਹਾਲ ਹੈ ਕਿ) ਜਦੋਂ ਮਨੁੱਖ ਨੂੰ ਕੋਈ ਤਕਲੀਫ਼ ਪੁੱਜਦੀ ਹਾ ਤਾਂ ਉਹ ਸਾਨੂੰ (ਮਦਦ ਲਈ) ਪੁਕਾਰਦਾ ਹੈ, ਜਦੋਂ ਅਸੀਂ ਉਸ ਨੂੰ ਆਪਣੇ ਵੱਲੋਂ ਕੋਈ ਇਨਾਮ ਬਖ਼ਸ਼ ਦਈਏ ਤਾਂ ਆਖਣ ਲੱਗਦਾ ਹੈ ਕਿ ਇਹ (ਇਨਾਮ) ਤਾਂ ਮੈਨੂੰ ਆਪਣੇ ਗਿਆਨ (ਸੂਝ-ਬੂਝ) ਰਾਹੀਂ ਮਿਲਿਆ ਹੈ। (ਨਹੀਂ!) ਸਗੋਂ ਇਹ ਇਨਾਮ ਤਾਂ ਇਕ ਅਜ਼ਮਾਇਸ਼ ਵਜੋਂ ਹੈ, ਪ੍ਰੰਤੂ ਵਧੇਰੇ ਲੋਕ ਅਜਿਹੇ ਹਨ ਜਿਹੜੇ ਗਿਆਨ ਨਹੀਂ ਰੱਖਦੇ।