عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Women [An-Nisa] - Punjabi translation - Arif Halim - Ayah 135

Surah The Women [An-Nisa] Ayah 176 Location Madanah Number 4

۞ يَٰٓأَيُّهَا ٱلَّذِينَ ءَامَنُواْ كُونُواْ قَوَّٰمِينَ بِٱلۡقِسۡطِ شُهَدَآءَ لِلَّهِ وَلَوۡ عَلَىٰٓ أَنفُسِكُمۡ أَوِ ٱلۡوَٰلِدَيۡنِ وَٱلۡأَقۡرَبِينَۚ إِن يَكُنۡ غَنِيًّا أَوۡ فَقِيرٗا فَٱللَّهُ أَوۡلَىٰ بِهِمَاۖ فَلَا تَتَّبِعُواْ ٱلۡهَوَىٰٓ أَن تَعۡدِلُواْۚ وَإِن تَلۡوُۥٓاْ أَوۡ تُعۡرِضُواْ فَإِنَّ ٱللَّهَ كَانَ بِمَا تَعۡمَلُونَ خَبِيرٗا [١٣٥]

ਹੇ ਈਮਾਨ ਵਾਲਿਓ! ਇਨਸਾਫ਼ ਉੱਤੇ ਮਜ਼ਬੂਤੀ ਨਾਲ ਡਟ ਜਾਓ ਅਤੇ ਅੱਲਾਹ ਲਈ ਸੱਚੀ ਗਵਾਹੀ ਦੇਣ ਵਾਲੇ ਬਣ ਜਾਓ ਭਾਵੇਂ ਉਹ ਤੁਹਾਡੇ ਆਪਣੇ ਵਿਰੱਧ ਹੋਵੇ ਜਾਂ ਤੁਹਾਡੇ ਆਪਣੇ ਮਾਂ ਬਾਪ ਜਾਂ ਰਿਸ਼ਤੇਦਾਰਾਂ ਦੇ ਵਿਰੁੱਧ ਹੋਵੇ।[22] ਮਾਮਲੇ ਨਾਲ ਸੰਬੰਧਤ ਧਿਰ ਭਾਵੇਂ ਅਮੀਰ ਹੋਵੇ ਜਾਂ ਗ਼ਰੀਬ, ਦੋਵੇਂ ਹਾਲਤਾਂ ਵਿਚ ਤੁਹਾਥੋਂ ਵੱਧ ਅੱਲਾਹ ਉਹਨਾਂ ਦਾ ਸ਼ੁਭ-ਚਿੰਤਕ ਹੇ। ਇਸ ਲਈ ਤੁਸੀਂ ਆਪਣੀਆਂ ਇੱਛਾਵਾਂ ਦੇ ਪਿੱਛੇ ਲੱਗ ਕੇ ਇਨਸਾਫ਼ ਦਾ ਪੱਲਾ ਨਾ ਛੱਡੋ। ਜੇਕਰ ਤੁਸੀਂ (ਇਨਸਾਫ਼ ਕਰਨ ਸਮੇਂ) ਗੋਲ ਮੋਲ ਗੱਲ ਕੀਤੀ ਜਾਂ ਆਪਣੇ ਆਪ ਨੂੰ ਗਵਾਹੀ ਦੇਣ ਤੋਂ ਬਚਾਇਆ ਤਾਂ ਯਾਦ ਰੱਖੋ ਕਿ ਜੋ ਕੁੱਝ ਤੁਸੀਂ ਕਰਦੇ ਹੋ ਅੱਲਾਹ ਉਸਤੋਂ ਪੂਰੀ ਤਰ੍ਹਾਂ ਜਾਣੂ ਹੇ।