مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Women [An-Nisa] - Punjabi translation - Arif Halim - Ayah 57
Surah The Women [An-Nisa] Ayah 176 Location Madanah Number 4
وَٱلَّذِينَ ءَامَنُواْ وَعَمِلُواْ ٱلصَّٰلِحَٰتِ سَنُدۡخِلُهُمۡ جَنَّٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَآ أَبَدٗاۖ لَّهُمۡ فِيهَآ أَزۡوَٰجٞ مُّطَهَّرَةٞۖ وَنُدۡخِلُهُمۡ ظِلّٗا ظَلِيلًا [٥٧]
ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਤੇ ਭਲੇ ਕੰਮ ਵੀ ਕੀਤੇ ਅਸਾਂ ਉਹਨਾਂ ਨੂੰ ਛੇਤੀ ਹੀ ਉਹਨਾਂ ਸਵਰਗਾਂ ਵਿਚ ਲੈ ਜਾਵਾਂਗੇ, ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹਨ, ਜਿੱਥੇ ਉਹ ਸਦਾ ਲਈ ਰਹਿਣਗੇ। ਉੱਥੇ ਉਹਨਾਂ ਲਈ ਪਵਿੱਤਰ ਪਤਨੀਆਂ ਹੋਣਗੀਆਂ। ਅਸੀਂ ਉਹਨਾਂ (ਪਤਨੀਆਂ)ਨੂੰ ਵੀ ਸੰਘਣੀ ਛਾਂ ਵਿਚ ਲੈ ਜਾਵਾਂਗੇ। [15]

