عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Women [An-Nisa] - Punjabi translation - Arif Halim - Ayah 60

Surah The Women [An-Nisa] Ayah 176 Location Madanah Number 4

أَلَمۡ تَرَ إِلَى ٱلَّذِينَ يَزۡعُمُونَ أَنَّهُمۡ ءَامَنُواْ بِمَآ أُنزِلَ إِلَيۡكَ وَمَآ أُنزِلَ مِن قَبۡلِكَ يُرِيدُونَ أَن يَتَحَاكَمُوٓاْ إِلَى ٱلطَّٰغُوتِ وَقَدۡ أُمِرُوٓاْ أَن يَكۡفُرُواْ بِهِۦۖ وَيُرِيدُ ٱلشَّيۡطَٰنُ أَن يُضِلَّهُمۡ ضَلَٰلَۢا بَعِيدٗا [٦٠]

(ਹੇ ਨਬੀ!) ਕੀ ਤੁਸੀਂ ਉਹਨਾਂ ਲੋਕਾਂ ਨੂੰ ਨਹੀਂ ਵੇਖਿਆ ਜਿਨ੍ਹਾਂ ਦਾ ਦਾਅਵਾ ਤਾਂ ਇਹੋ ਹੇ ਕਿ ਜੋ ਵੀ ਤੁਹਾਡੇ ’ਤੇ ਉਤਾਰਿਆ ਗਿਆ (.ਕੁਰਆਨ) ਹੇ ਅਤੇ ਜੋ ਤੁਹਾਥੋਂ ਪਹਿਲਾਂ (ਅਕਾਸ਼ੀ ਕਿਤਾਬਾਂ) ਉਤਾਰੀਆਂ ਗਈਆਂ ਹਨ ਸਾਡਾ ਉਹਨਾਂ ਸਭ ’ਤੇ ਈਮਾਨ ਹੇ, ਪ੍ਰੰਤੂ ਚਾਹੁੰਦੇ ਇਹ ਹਨ ਕਿ ਆਪਣੇ ਫ਼ੈਸਲੇ ਸ਼ੈਤਾਨ ਦੇ ਚੇਲਿਆਂ ਤੋਂ ਕਰਵਾਉਣ ਜਦੋਂ ਕਿ ਉਹਨਾਂ ਨੂੰ ਹੁਕਮ ਦਿੱਤਾ ਗਿਆ ਸੀ ਕਿ ਅਜਿਹੇ ਸ਼ੈਤਾਨਾਂ (ਰੱਬ ਦੇ ਬਾਗ਼ੀਆਂ) ਨੂੰ ਮੰਣਨ ਤੋਂ ਇਨਕਾਰ ਕਰਨ, ਜਦ ਕਿ ਸ਼ੈਤਾਨ ਤਾਂ ਇਹੋ ਚਾਹੁੰਦਾ ਹੇ ਕਿ ਇਹਨਾਂ (ਮੋਮਿਨਾਂ) ਨੂੰ ਸਿੱਧੇ ਰਾਹ ਤੋਂ ਹਟਾ ਕੇ ਦੂਰ ਲੈ ਜਾਵੇ।[16]