عربيEnglish

The Noble Qur'an Encyclopedia

Towards providing reliable exegeses and translations of the meanings of the Noble Qur'an in the world languages

The Forgiver [Ghafir] - Punjabi translation - Arif Halim - Ayah 24

Surah The Forgiver [Ghafir] Ayah 85 Location Maccah Number 40

إِلَىٰ فِرۡعَوۡنَ وَهَٰمَٰنَ وَقَٰرُونَ فَقَالُواْ سَٰحِرٞ كَذَّابٞ [٢٤]

24਼ (ਜਦੋਂ ਮੂਸਾ) ਫ਼ਿਰਔਨ, ਹਾਮਾਨ ਅਤੇ ਕਾਰੂਨ ਵੱਲ ਆਇਆ ਤਾਂ ਉਹਨਾਂ ਨੇ ਆਖਿਆ ਕਿ (ਉਹ ਮੂਸਾ ਤਾਂ) ਜਾਦੂਗਰ ਅਤੇ ਝੂਠਾ ਹੈ।