The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Forgiver [Ghafir] - Punjabi translation - Arif Halim - Ayah 39
Surah The Forgiver [Ghafir] Ayah 85 Location Maccah Number 40
يَٰقَوۡمِ إِنَّمَا هَٰذِهِ ٱلۡحَيَوٰةُ ٱلدُّنۡيَا مَتَٰعٞ وَإِنَّ ٱلۡأٓخِرَةَ هِيَ دَارُ ٱلۡقَرَارِ [٣٩]
39਼ ਹੇ ਮੇਰੀ ਕੌਮ ਵਾਲਿਓ! ਇਹ ਸੰਸਾਰਿਕ ਜੀਵਨ ਤਾਂ ਥੋੜ੍ਹੇ ਸਮੇਂ ਲਈ ਹੈ ਜਦ ਕਿ ਸਦਾ ਲਈ ਪਰਲੋਕ ਵਿਚ ਹੀ ਰਹਿਣਾ ਹੈ।