The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Forgiver [Ghafir] - Punjabi translation - Arif Halim - Ayah 48
Surah The Forgiver [Ghafir] Ayah 85 Location Maccah Number 40
قَالَ ٱلَّذِينَ ٱسۡتَكۡبَرُوٓاْ إِنَّا كُلّٞ فِيهَآ إِنَّ ٱللَّهَ قَدۡ حَكَمَ بَيۡنَ ٱلۡعِبَادِ [٤٨]
48਼ ਘਮੰਡੀ ਲੋਕ ਆਖਣਗੇ ਕਿ ਅਸੀਂ ਸਾਰੇ ਹੀ ਇਸ ਅੱਗ ਵਿਚ (ਸੜ ਰਹੇ) ਹਾਂ। ਬੇਸ਼ੱਕ ਅੱਲਾਹ ਨੇ ਆਪਣੇ ਬੰਦਿਆਂ ਵਿਚਾਲੇ ਫ਼ੈਸਲਾ ਕਰ ਦਿੱਤਾ ਹੈ।