The Noble Qur'an Encyclopedia
Towards providing reliable exegeses and translations of the meanings of the Noble Qur'an in the world languagesThe Forgiver [Ghafir] - Punjabi translation - Arif Halim - Ayah 73
Surah The Forgiver [Ghafir] Ayah 85 Location Maccah Number 40
ثُمَّ قِيلَ لَهُمۡ أَيۡنَ مَا كُنتُمۡ تُشۡرِكُونَ [٧٣]
73਼ ਫੇਰ ਉਹਨਾਂ ਤੋਂ ਪੁੱਛਿਆ ਜਾਵੇਗਾ ਕਿ ਜਿਨ੍ਹਾਂ ਨੂੰ ਤੁਸੀਂ (ਰੱਬ ਦਾ) ਸ਼ਰੀਕ ਬਣਾਉਂਦੇ ਸੀ ਅੱਜ ਉਹ ਕਿੱਥੇ ਹਨ ?