عربيEnglish

مريم ابنت عمران عليها السلام موسوعة القرآن الكريم

Towards providing reliable exegeses and translations of the meanings of the Noble Qur'an in the world languages

The Forgiver [Ghafir] - Punjabi translation - Arif Halim - Ayah 77

Surah The Forgiver [Ghafir] Ayah 85 Location Maccah Number 40

فَٱصۡبِرۡ إِنَّ وَعۡدَ ٱللَّهِ حَقّٞۚ فَإِمَّا نُرِيَنَّكَ بَعۡضَ ٱلَّذِي نَعِدُهُمۡ أَوۡ نَتَوَفَّيَنَّكَ فَإِلَيۡنَا يُرۡجَعُونَ [٧٧]

ਸੋ ਹੇ ਨਬੀ! ਤੁਸੀਂ ਧੀਰਜ ਰੱਖੋ, ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੁੰਦਾ ਹੈ। ਜੇ ਅਸੀਂ ਚਾਹੀਏ ਤਾਂ ਤੁਹਾਨੂੰ ਉਸ ਅਜ਼ਾਬ ਵਿੱਚੋਂ ਕੁੱਝ ਵਿਖਾ ਦਈਏ ਜਿਸ ਦਾ ਅਸੀਂ ਇਹਨਾਂ ਕਾਫ਼ਿਰਾਂ ਨਾਲ ਵਾਅਦਾ ਕੀਤਾ ਹੈ, ਜਾਂ ਅਸੀਂ ਇਸ ਤੋਂ ਪਹਿਲਾਂ ਹੀ ਤੁਹਾਨੂੰ ਮੌਤ ਦੇ ਦਈਏ। ਅੰਤ ਨੂੰ ਉਹ ਸਾਰੇ ਸਾਡੇ ਵੱਲ ਹੀ ਪਰਤਾਏ ਜਾਣਗੇ।