مريم ابنت عمران عليها السلام موسوعة القرآن الكريم
Towards providing reliable exegeses and translations of the meanings of the Noble Qur'an in the world languagesThe Forgiver [Ghafir] - Punjabi translation - Arif Halim - Ayah 82
Surah The Forgiver [Ghafir] Ayah 85 Location Maccah Number 40
أَفَلَمۡ يَسِيرُواْ فِي ٱلۡأَرۡضِ فَيَنظُرُواْ كَيۡفَ كَانَ عَٰقِبَةُ ٱلَّذِينَ مِن قَبۡلِهِمۡۚ كَانُوٓاْ أَكۡثَرَ مِنۡهُمۡ وَأَشَدَّ قُوَّةٗ وَءَاثَارٗا فِي ٱلۡأَرۡضِ فَمَآ أَغۡنَىٰ عَنۡهُم مَّا كَانُواْ يَكۡسِبُونَ [٨٢]
ਕੀ ਉਹਨਾਂ (ਇਨਕਾਰੀਆਂ) ਨੇ ਧਰਤੀ ਦੀ ਸੈਰ ਨਹੀਂ ਕੀਤੀ, ਫੇਰ ਉਹ ਵੇਖਦੇ ਕਿ ਉਹਨਾਂ (ਇਨਕਾਰੀਆਂ) ਦਾ ਅੰਤ ਕਿਹੋ ਜਿਹਾ ਹੋਇਆ ਸੀ, ਜਿਹੜੇ ਉਹਨਾਂ ਤੋਂ ਪਹਿਲਾਂ ਹੋਏ ਸੀ। ਉਹ ਗਿਣਤੀ ਵਿਚ ਵੀ ਇਹਨਾਂ ਤੋਂ ਕਿਤੇ ਵੱਧ ਸਨ ਅਤੇ ਵਧੇਰੇ ਸ਼ਕਤੀਸ਼ਾਲੀ ਸਨ ਅਤੇ ਧਰਤੀ ਉੱਤੇ ਛੱਡੇ ਹੋਏ ਚਿੰਨਾਂ ਪੱਖੋਂ ਵੀ ਇਹਨਾਂ ਤੋਂ ਵਾਧੂ ਸਨ। ਉਹ ਲੋਕ ਜੋ ਵੀ ਕਰਦੇ ਸਨ ਉਹ ਉਹਨਾਂ ਦੇ ਕਿਸੇ ਕੰਮ ਨਹੀਂ ਆਇਆ।

